ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦਾ ਨਤੀਜਾ ਘੋਸ਼ਿਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦਾ ਨਤੀਜਾ ਘੋਸ਼ਿਤ
– ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪਰੀਖਿਆ, ਮਾਰਚ 2018 (ਸਮੇਤ ਓਪਨ ਸਕੂਲ) ਦਾ ਨਤੀਜਾ ਅੱਜ ਮਿਤੀ 08/05/2018 ਨੂੰ ਘੋਸ਼ਿਤ ਕੀਤਾ ਗਿਆ ਹੈ। ਇਸ ਪ੍ਰੀਖਿਆ ਲਈ ਪ੍ਰੀਖਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ ਹੇਠ ਲਿਖੇ ਅਨੁਸਾਰ ਹੈ:-
ਰੈਗੂਲਰ ਓਪਨ ਸਕੂਲ
ਅਪੀਅਰ ਪਰੀਖਿਆਰਥੀਆਂ ਦੀ ਗਿਣਤੀ 336513 31727
ਪਾਸ 208958 10093
ਪਾਸ ਪ੍ਰਤੀਸ਼ਤਤਾ 62.10 31.81
ਪ੍ਰੀਖਿਆਰਥੀਆਂ ਦੇ ਨਤੀਜੇ ਦੇ ਪੂਰੇ ਵੇਰਵੇ, ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਮਿਤੀ 09/05/2018 ਨੂੰ ਸਵੇਰੇ 10:00 ਵਜੇ ਬੋਰਡ ਦੀ ਵੈਬ-ਸਾਈਟ http://www.pseb.ac.in ਅਤੇ http://www.indiaresults.com ‘ਤੇ ਉਪਲੱਬਧ ਹੋਵੇਗਾ, ਨਤੀਜਾ ਵਿਖਾ ਰਹੀਆਂ ਫਰਮਾਂ ਅਤੇ ਇਸ ਨਾਲ ਸਬੰਧਤ ਕੋਈ ਵੀ ਸੰਸਥਾਂ ਜਾਂ ਪੰਜਾਬ ਸਕੂਲ ਸਿੱਖਿਆ ਬੋਰਡ, ਨਤੀਜੇ ਦੇ ਛਪਣ ਵਿੱਚ ਕਿਸੇ ਗਲਤੀ ਲਈ ਜਿੰਮੇਵਾਰ ਨਹੀਂ ਹੈ। ਇਹ ਘੋਸ਼ਿਤ ਕੀਤਾ ਨਤੀਜਾ ਕੇਵਲ ਪਰੀਖਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ, ਇਸ ਨੂੰ ਅਸਲ ਨਤੀਜਾ ਨਹੀਂ ਮੰਨਿਆ ਜਾ ਸਕਦਾ। ਅਸਲ ਨਤੀਜਾ ਕਾਰਡ/ਸਰਟੀਫਿਕੇਟ ਬੋਰਡ ਵੱਲੋਂ ਵੱਖਰੇ ਤੌਰ ਤੇ ਜਾਰੀ ਕੀਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਨਸੀਹਤ ਕੀਤੀ ਜਾਂਦੀ ਹੈ ਕਿ ਉਹ ਠੀਕ ਜਾਣਕਾਰੀ ਲਈ ਬੋਰਡ ਵੱਲੋਂ ਜਾਰੀ ਨਤੀਜਾ ਕਾਰਡਾਂ/ ਸਰਟੀਫਿਕੇਟਾਂ ‘ਤੇ ਹੀ ਨਿਰਭਰ ਕਰਨ।

👇👇👇👇👇

Download complete result here

Advertisements

Comment

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google+ photo

You are commenting using your Google+ account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s