ਅਧਿਆਪਕਾਵਾਂ ਸਕੂਲ ਵਿਚ ਹੀ ਆਪਸ ਚ ਭਿੜੀਆਂ

Advertisements

ਸਿਖਿਆ ਵਿਭਾਗ ਦੇ ਹਰੇਕ ਕਰਮਚਾਰੀ ਦੀ ਈਮੇਲ ਆਈਡੀ ਦਰਜ ਕਰਨ ਦੀਆਂ ਹਦਾਇਤਾਂ

ਹਾਈ ਸਕੂਲਾਂ ਵਿਚ ਕੰਮ ਕਰਦੇ ਕਲਰਕਾਂ ਦੀ ਸ਼ਿਫਟਿੰਗ ਸ਼ੁਰੂ

👉👉Download list of clerks

Evening news 23/5

ਬੋਰਡ ਵਲੋਂ ਸਾਲ 2017-18 ਦੀ 9 ਵੀਂ ਅਤੇ 11 ਵੀੰ ਦੇ ਨਤੀਜੇ ਵਿਚ ਸ਼ੋਧ ਦਾ ਮੌਕਾ

Morning news 23/5

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਮੀਟਿੰਗ ਕੈਬਨਿਟ ਕਮੇਟੀ ਨਾਲ

ਪੰਜਾਬ ਸਬਾਰਡੀਨੇਟ ਫੈਡਰੇਸ਼ਨ ਦੀ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਮੀਟਿੰਗ ਹੋਈ, ਜਿਸ ‘ਚ ਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਗਈ। ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ‘ਚ ‘ਪੰਜਾਬ ਐਡਹਾਕ ਕੰਟਰਾਕਚੂਅਲ ਟੈਂਪਰੇਰੀ ਵਰਕਸ ਐਕਟ-2016’ ‘ਚ ਆਉਣ ਵਾਲੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਕੈਸ਼ਲੈੱਸ ਹੈਲਥ ਸਕੀਮ ਸਾਰੇ ਮੁਲਾਜ਼ਮਾਂ ‘ਤੇ ਲਾਗੂ ਕੀਤੀ ਜਾਵੇ, ਖਾਲੀ ਪਈਆਂ ਨੌਕਰੀਆਂ ‘ਤੇ ਨਵੀਂ ਭਰਤੀ ਕਰਨ ਦਾ ਨਿਜੀਕਰਨ ਬੰਦ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਦਾ ‘ਬਰਾਬਰ ਕੰਮ, ਬਰਾਬਰ ਸੈਲਰੀ’ ਨਿਯਮ ਲਾਗੂ ਕੀਤਾ ਜਾਵੇ।

ਮੀਟਿੰਗ ‘ਚ ਫੈਡਰੇਸ਼ਨ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣਾਈ ਗਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਗੱਲ ਪਹੁੰਚਾਉਣ ਦਾ ਭਰੋਸਾ ਵੀ ਦੁਆਇਆ ਗਿਆ। ਫੈਡਰੇਸ਼ਨ ਨੂੰ ਇਸ ਗੱਲ ਦਾ ਵੀ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੈਬਨਿਟ ‘ਚ ਵੀ ਚਰਚਾ ਕੀਤੀ ਜਾਵੇਗੀ।